Punjabi Typing Paragraph
▲
ਪੰਜਾਬ ਦੇ ਨੌਜਵਾਨਾਂ ਦੇ ਹੁਨਰ ਨੂੰ ਨਿਖਾਰਨ ਲਈ ਚਮਕੌਰ ਸਾਹਿਬ ਵਿਖੇ ਬਣਾਈ ਜਾਣ ਵਾਲੀ ਹੁਨਰ ਵਿਕਾਸ ਯੂਨੀਵਰਸਿਟੀ ਲਈ ਕੇਂਦਰ ਸਰਕਾਰ ਵਲੋਂ ਪੂਰਨ ਸਹਿਯੋਗ ਦਿੱਤਾ ਜਾਵੇਗਾ । ਇਨ੍ਹਾਂ ਵਿਚਾਰਾਂ
ਦਾ ਪ੍ਰਗਟਾਵਾ ਕੇਂਦਰੀ ਪੈਟਰੋਲੀਅਮ ਤੇ ਕੁਦਰਤੀ ਗੈਸ ਤੇ ਹੁਨਰ ਵਿਕਾਸ ਤੇ ਉਦਮਤਾ ਮੰਤਰੀ ਧਰਮਿੰਦਰ ਪ੍ਰਧਾਨ ਨੇ ਪਿੰਡ ਸਨੇਟਾ ਵਿਖੇ ਲੜਕੀਆਂ ਲਈ ਬਣਾਈ ਜਾਣ ਵਾਲੀ ਪੰਜਾਬ ਦੀ ਪਹਿਲੀ ਕੌਮੀ
ਹੁਨਰ ਸਿਖਲਾਈ ਸੰਸਥਾ ਦਾ ਨੀਂਹ-ਪੱਥਰ ਰੱਖਣ ਅਤੇ ਮੁਹਾਲੀ ਵਿਖੇ ਦਿਵਿਆਂਗਾਂ ਲਈ ਪ੍ਰਧਾਨ ਮੰਤਰੀ ਹੁਨਰ ਕੇਂਦਰ ਦਾ ਰਸਮੀ ਉਦਘਾਟਨ ਕਰਨ ਮੌਕੇ ਕੀਤਾ । ਉਨ੍ਹਾਂ ਪੰਜਾਬ ਸਰਕਾਰ ਵਲੋਂ ਇਸ ਸੰਸਥਾ
ਲਈ ਜ਼ਮੀਨ ਮੁਹੱਈਆ ਕਰਵਾਉਣ ਲਈ ਕੀਤੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਦੇ ਨਿਰਮਾਣ 'ਤੇ 17 ਕਰੋੜ ਰੁਪਏ ਖ਼ਰਚੇ ਜਾਣੇ ਹਨ ਤੇ ਇਥੇ 240 ਲੜਕੀਆਂ ਸਿਖਲਾਈ ਲੈ ਸਕਣਗੀਆਂ । ਉਨ੍ਹਾਂ ਵਾਅਦਾ
ਕੀਤਾ ਕਿ ਪੰਜਾਬ ਦੀ ਬਿਹਤਰੀ ਲਈ ਸੂਬਾ ਸਰਕਾਰ ਨੂੰ ਪੂਰਨ ਸਹਿਯੋਗ ਦਿੱਤਾ ਜਾਵੇਗਾ ਤੇ ਐੱਸ. ਏ. ਐੱਸ. ਨਗਰ ਨੂੰ ਰੁਜ਼ਗਾਰ ਦਾ ਧੁਰਾ ਬਣਾਇਆ ਜਾਵੇਗਾ । ਉਨ੍ਹਾਂ ਵਾਅਦਾ ਕੀਤਾ ਕਿ ਇਸ ਸੰਸਥਾ
ਵਿਚਲੀਆਂ ਨੌਕਰੀਆਂ ਅਤੇ ਕੋਰਸਾਂ 'ਚ ਦਾਖ਼ਲੇ ਲਈ ਪਿੰਡ ਸਨੇਟਾ ਵਾਸੀਆਂ ਨੂੰ ਤਰਜੀਹ ਦਿੱਤੀ ਜਾਵੇਗੀ । ਕੇਂਦਰ ਸਰਕਾਰ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਰਸੋਈ ਗੈਸ ਪਾਈਪ ਲਾਈਨ ਵਿਛਾਉਣ ਦੀ ਯੋਜਨਾ
ਬਣਾ ਰਹੀ ਹੈ ਤੇ ਸਭ ਤੋਂ ਪਹਿਲਾਂ ਇਹ ਸਹੂਲਤ ਜ਼ਿਲ੍ਹਾ ਐੱਸ. ਏ. ਐੱਸ. ਨਗਰ ਨੂੰ ਮੁਹੱਈਆ ਕਰਵਾਈ ਜਾਵੇਗੀ । ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਦਾ ਸਵਾਗਤ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ
ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਵਲੋਂ ਇਸ ਸਿਖਲਾਈ ਸੰਸਥਾ ਸਬੰਧੀ ਸਹਿਯੋਗ ਦਿੱਤੇ ਜਾਣ ਲਈ ਧੰਨਵਾਦ ਕੀਤਾ । ਉਨ੍ਹਾਂ ਦੱਸਿਆ ਕਿ 30 ਜੁਲਾਈ ਨੂੰ ਮੁਹਾਲੀ ਵਿਖੇ ਕੌਮਾਂਤਰੀ ਰੁਜ਼ਗਾਰ
ਮੇਲਾ ਵੀ ਲਗਾਇਆ ਜਾਣਾ ਹੈ । ਚੰਨੀ ਨੇ ਦੱਸਿਆ ਕਿ ਪੰਜਾਬ 'ਚੋਂ ਹਰ ਸਾਲ 80 ਹਜ਼ਾਰ ਨੌਜਵਾਨ ਵਿਦੇਸ਼ਾਂ ਵਿਚ ਜਾ ਰਹੇ ਹਨ, ਜਿਸ ਨਾਲ ਹਰ ਸਾਲ ਤਕਰੀਬਨ 20 ਹਜ਼ਾਰ ਕਰੋੜ ਰੁਪਏ ਵੀ ਪੰਜਾਬ ਤੋਂ
ਬਾਹਰ ਚਲੇ ਜਾਂਦੇ ਹਨ । ਉਨ੍ਹਾਂ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਨੌਜਵਾਨਾਂ ਦੀ ਇਸ ਲੁੱਟ ਨੂੰ ਰੋਕਣ ਲਈ ਕੋਈ ਵਿਸ਼ੇਸ਼ ਕਾਨੂੰਨ ਬਣਾਇਆ ਜਾਵੇ ਜਾਂ ਸਰਕਾਰ ਵਲੋਂ ਕੋਈ ਅਜਿਹਾ ਪੋਰਟਲ ਬਣਾਇਆ

Note: Use Down arrow,Enter,page-down to move to Next Chunk, Use page up to Move to Previous Chunk ▼
Chunk Number: 1