Punjabi Typing Paragraph
▲
ਪੰਜਾਬੀ ਭਾਰਤ ਅਤੇ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਭਾਸ਼ਾ ਹੈ। ਇਹ ਭਾਰਤੀ-ਇਰਾਨੀ ਵਰਗ ਦੇ ਵਿੱਚੋਂ ਭਾਰਤੀ-ਯੂਰਪ ਵਰਗ ਨਾਲ ਸਬੰਧਤ ਹੈ। ਇਸ ਤੋਂ ਇਲਾਵਾ ਪੰਜਾਬੀ ਸ਼ਬਦ ਨੂੰ ਪੰਜਾਬ ਨਾਲ ਸਬੰਧਤ
ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜੋ ਕਿ ਪੰਜਾਬ ਜਾਂ ਪੰਜਾਬੀ ਨਾਲ ਸਬੰਧਤ ਹੋਵੇ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਨੂੰ ਪੰਜਾਬੀ ਅਤੇ ਪੰਜਾਬੀ ਖੇਤਰ ਵਿੱਚ ਪੰਜਾਬੀ ਹੀ ਕਿਹਾ ਜਾਦਾ
ਹੈ। ਪੰਜਾਬੀ, ਭਾਰਤੀ ਪੰਜਾਬ ਸੂਬੇ ਦੀ ਸਰਕਾਰੀ ਭਾਸ਼ਾ ਹੈ ਅਤੇ ਨੇੜਲੇ ਸੂਬਿਆਂ ਵਿੱਚ ਵੀ ਬੋਲੀ ਜਾਦੀ ਹੈ, ਜਿਵੇਂ ਕਿ ਹਰਿਆਣਾ, ਹਿਮਾਚਲ ਪਰਦੇਸ਼, ਅਤੇ ਦਿੱਲੀ ਆਦਿ। ਪੰਜਾਬੀ ਨੂੰ ਉਨ੍ਹਾਂ
ਸਾਰੇ ਮੁਲਕਾਂ ਵਿੱਚ ਵੀ ਘੱਟ-ਗਿਣਤੀ ਭਾਸ਼ਾ ਦੇ ਤੌਰ ਉੱਤੇ ਬੋਲਿਆ ਜਾਂਦਾ ਹੈ, ਜਿੱਥੇ ਵੀ ਪੰਜਾਬੀ ਗਏ ਹਨ, ਜਿਵੇਂ ਕਿ ਇੰਗਲੈਂਡ, ਅਮਰੀਕਾ, ਆਸਟਰੇਲੀਆ ਅਤੇ ਖਾਸ ਕਰਕੇ ਕੈਨੇਡਾ, ਜਿੱਥੇ ਕਿ
ਪੰਜਾਬੀ ਕੈਨੇਡਾ ਦੀ ਜਨ-ਗਣਨਾ ਦੇ ਮੁਤਾਬਕ ਪੰਜਵੀਂ ਆਮ ਬੋਲੀ ਜਾਣ ਵਾਲੀ ਭਾਸ਼ਾ ਹੈ। ਪੰਜਾਬੀ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ, ਜਿਸ ਵਿੱਚ ਗੁਰੂ ਗਰੰਥ ਸਾਹਿਬ ਜੀ ਦੀ ਸੰਰਚਨਾ ਕੀਤੀ ਗਈ ਹੈ।
ਇਹ ਭੰਗੜਾ ਸੰਗੀਤ ਦੀ ਬੋਲੀ ਹੈ, ਜਿਸ ਨੇ ਦੱਖਣੀ ਏਸ਼ੀਆ ਅਤੇ ਸੰਸਾਰ ਭਰ ਵਿੱਚ ਚੰਗਾ ਨਿਮਾਣਾ ਖੱਟਿਆ ਹੈ। ਪੰਜਾਬੀ ਸੱਭਿਆਚਾਰ ਭਾਰਤ ਅਤੇ ਪਾਕਿਸਤਾਨ ਵਿੱਚ ਹੋਈ 1947 ਈ: ਦੀ ਵੰਡ ਕਰਕੇ ਪ੍ਰਭਾਵਿਤ
ਹੋਇਆ ਸੀ। ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਵੰਡੇ ਹੋਏ ਦੇਸ਼ਾਂ ਅਤੇ ਧਾਰਮਿਕ ਸਬੰਧਾਂ ਨੂੰ ਆਪਸ ਵਿੱਚ ਜੋੜਦਾ ਹੈ। ਨਵੀਂ ਪੰਜਾਬੀ ਸ਼ਬਦਾਵਲੀ ਹੋਰ ਭਾਸ਼ਾਵਾਂ, ਜਿਵੇਂ ਹਿੰਦੀ, ਪਰਸ਼ੀਆਈ, ਅਤੇ ਅੰਗਰੇਜ਼ੀ
ਤੋਂ ਪਰਭਾਵਿਤ ਹੈ, ਹੋਰ ਉੱਤਰੀ ਭਾਰਤੀ ਭਾਸ਼ਾਵਾਂ ਵਾਂਗ ਇਸ ਦਾ ਵੀ ਵਿਕਾਸ ਸੰਸਕਰਿਤ ਤੋਂ ਹੋਇਆ ਹੈ। ਪੰਜਾਬੀ ਦੇ ਕਈ ਰੂਪ ਹਨ, ਜਿਵੇਂ ਕਿ ਪੱਛਮੀ ਪੰਜਾਬ ਵਿੱਚ ਲੇਹਿੰਦਾ ਜਾਂ ਲੇਹੰਦਾ ਅਤੇ
ਪੂਰਬੀ ਪੰਜਾਬ ਵਿੱਚ ਸਿਰਆਕੀ, ਹਿੰਦਕੋ, ਮਾਝੀ, ਪੋਠੋਹਾਰੀ, ਪਰ ਇਹ ਪੰਜਾਬੀ ਦੇ ਸਾਹਮਣੇ ਨਿਗੂਣੇ ਜਿਹੇ ਹੀ ਹਨ। ਪੰਜਾਬੀ ਭਾਸ਼ਾ ਨੂੰ ਲਿਖਣ ਲਈ ਕਈ ਲਿੱਪੀਆਂ ਹਨ, ਜੋ ਕਿ ਖੇਤਰ ਅਤੇ ਇਸ ਦੇ
ਉਪਭਾਸ਼ਾ ਦੇ ਨਾਲ ਨਾਲ ਬੋਲਣ ਵਾਲੇ ਦੇ ਖੇਤਰ ਉੱਤੇ ਵੀ ਨਿਰਭਰ ਕਰਦਾ ਹੈ। ਭਾਰਤ ਪੰਜਾਬ ਦੇ ਸਿੱਖ ਅਤੇ ਹੋਰ ਇਸ ਨੂੰ ਗੁਰਮੁਖੀ ਵਿੱਚ ਲਿਖਦੇ ਹਨ। ਹਿੰਦੂ ਅਤੇ ਨੇੜੇ ਦੇ ਸੂਬਿਆਂ ਦੇ ਵਾਸੀ ਇਸ

Note: Use Down arrow,Enter,page-down to move to Next Chunk, Use page up to Move to Previous Chunk ▼
Chunk Number: 1