MSN - Typing
Time left : XX : XX
Punjabi Typing Paragraph
ਜਾਣਕਾਰ ਸੂਤਰਾਂ ਅਨੁਸਾਰ ਖਜ਼ਨਾ ਵਿਭਾਗਦੇ ਅਧਿਕਾਰੀਆਂ ਨੂੰ ਤਾਂ ਸਖਥ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੇ ਵਿਭਾਗ ਵਿੱਚ ਕਿਸੇ ਵੀ ਤਰ੍ਹਾਂ ਦੀ ਬਦਲੀ ਦੇ ਮਾਮਲੇ ‘ਤੇ ਸੰਸਦ ਮੈਂਬਰਾਂ ਸਮੇਤ ਕਿਸੇ ਵੀ ਵੀ
ਆਈ ਪੀ ਤੱਕ ਦੀ ਵੀ ਸਿਫਾਰਸ਼ ‘ਤੇ ਧਿਆਨ ਨਾ ਦੇਣ। ਖਜ਼ਨਾ ਵਿਭਾਗ ਦੇ ਇੱਕ ਅਧਿਕਾਰੀ ਅਨੁਸਾਰ ਉਨ੍ਹਾਂ ਨੂੰ ਜ਼ੁਬਾਨੀ ਆਦੇਸ਼ ਹੈ ਕਿ ਉਹ ਜੋ ਵੀ ਕੰਮ ਕਰਨ, ਨਿਯਮਾਂ ਅਨੁਸਾਰ ਹੀ ਕਰਨ। ਅੰਤ ਵਿੱਚ:
ਧਨੋਰਾ (ਥਾਗਪਤ) ਸਿਲਵਰ ਨਗਰ ਪਿੰਡ ਵਾਸੀ ਸਿੰਘ ਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਬੀਤੇ ਦਿਨੀਂ ‘ਆਪਣੀ’ ਮੂੰਹ ਬੋਲੀ ਮੁਸਲਿਮ ਬੇਟੀ, ਖੁਸ਼ੀ ਖਾਨ ਦਾ ਨਿਕਾਹ ਬੜੀ ਹੀ ਧੂਮ-ਧਾਮ ਨਾਲ ਕਰਵਾਇਆ। ਧਾਰਮਿਕ ਸਦਭਾਵਨਾ ਦੀ ਪ੍ਰਤੀਕ
ਇਸ ਸ਼ਾਦੀ ਵਿੱਚ ਦੋਹਾਂ ਫਿਰਕਿਆਂ ਨੇ ਉਤਸ਼ਾਹ ਨਾਲ ਆਪਣੀ ਹਿੱਸੇਦਾਰੀ ਨਿਭਾਈ। ਦੱਸਿਆ ਜਾਂਦਾ ਹੈ ਕਿ ਕੁਝ ਸਮਾਂ ਪਹਹਿਲਾਂ ਹੀ ਪਿੰਡ ਵਾਸੀ ਨਿਸ਼ਾ ਖਾਨ ਦਾ ਪਤੀ ਸਵਰਗਵਾਸ ਹੋ ਗਿਆ ਸੀ। ਗਰੀਬੀ ਤੇ ਮੁਫਲਸੀ ਦੇ
ਹਾਲਾਤ ਵਿਚੋਂ ਗੁਜ਼ਰ ਰਹੇ ਨਿਸ਼ਾ ਖਾਨ ਦੇ ਪਰਵਾਰ ਦੀ ਹਾਲਤ ਵੇਖ ਉਨ੍ਹਾਂ ਦੀ ਪੁੱਤਰੀ ਖੁਸ਼ੀ ਖਾਨ ਨੂੰ ਪਿੰਡ ਦੇ ਇੱਕ ਰਿਟਾਇਰਡ ਸਿਪਾਹੀ ਸਰਦਾਰ ਸਿੰਘ ਨੇ ਆਪਣੀ ਬੇਟੀ ਵਜੋਂ ਅਪਣਾ ਲਿਆ। ਜਦੋਂ ਉਹ ਵਿਆਹ
ਯੋਗ ਹੋਈ ਤਾਂ ਸਰਦਾਰ ਸਿੰਘ ਨੇ ਉਸਦਾਨਿਕਾਹ ਨੇੜਲੇ ਪਿੰਡ ਬੁੜਾਨਾ ਦੇ ਹਬੀਬਪੁਰ ਖੇ ਤੈਅ ਕਰ ਦਿੱਤਾ। ਜਦੋਂ ਖੁਸ਼ੀ ਦੀ ਬਰਾਤ ਪਿੰਡ ਵਿੱਚ ਪੁਜੀ ਤਾਂ ਸਰਦਾਰ ਸਿੰਘ, ਉਸ ਦੇ ਪਰਵਾਰ ਦੇ ਮੈਂਬਰਾਂ ਦੇ ਨਾਲ
ਪਿੰਡ ਵਾਸੀਆਂ ਨੇ ਵੀ ਬਹੁਤਹੀ ਗਰਮਜੋਸ਼ੀ ਨਾਲ ਉਸ ਦਾ ਸੁਆਗਤ ਕੀਤਾ। ਸੁਆਗਤ-ਸਤਿਕਾਰ ਤੋਂ ਬਾਅਦ ਨਿਕਾਹ ਦੀ ਰਸਮ ਅਦਾ ਕੀਤੀ ਗਈ। ਨਿਕਾਹ ਦੀ ਰਸਮ ਦੇ ਪੂਰਿਆਂ ਹੋ ਜਾਣ ਤੋਂ ਬਾਅਦ ਸਰਦਾਰ ਸਿੰਘ ਨੇ ਖੁਸ਼ੀ
ਖਾਨ ਨੂੰ ਬੇਟੀ ਵਾਂਗ ਵਿਦਾਇਗੀ ਦਿੱਤੀ। ਦੱਸਿਆ ਜਾਂਦਾ ਹੈ ਕਿ ਖੁਸ਼ੀ ਖਾਨ ਵੀ ਸਰਦਾਰ ਸਿੰਘ ਦੀ ਬਹੁਤ ਇੱਜ਼ਤ ਕਰਦੀ ਸੀ ਤੇ ਉਸਨੂੰ ਪਾਪਾ ਕਹਿ ਕੇ ਹੀ ਬੁਲਾਂਦੀ ਸੀ। ਨਿਕਾਹ ਦੀ ਰਸਮ ਪੂਰੀ ਹੋ
ਜਾਣ ਤੋਂ ਬਾਅਦ ਜਦੋਂ ਉਸ ਦੀ ਡੋਲੀ ਟੁਰਨ ਲੱਗੀ ਤਾਂ ਉਸ ਕਿਹਾ ਕ ਪਹਿਲਾਂ ਪਾਪਾ ਨੂੰ ਖਾਣਾ ਖੁਆਓ, ਮੈਂ ਫਿਰ ਸਹੁਰੇ ਜਾਵਾਂਗੀ, ਕਿਉਂਕਿ ਮੇਰੇ ਜਾਣ ਤੋਂ ਬਾਅਦ ਪਾਪਾ ਖਾਣਾ ਨਹੀਂ ਖਾਣਗੇ। ਇਹ ਸੁਣ
ਸਾਰਿਆਂ ਦੀਆਂ ਅੱਖਾਂ ਭਰ ਆਈਆਂ। ਖੁਸ਼ੀ ਖਾਨ ਦੀ ਵਿਦਾਇਗੀ ਤੋਂ ਬਾਅਦ ਉਸ ਦੀ ਮਾਂ ਨਿਸ਼ਾ ਖਾਨ ਦਾ ਕਹਿਣਾ ਸੀ ਕਿ ਸਰਦਾਰ ਸਿੰਘ ਤੇ ਉਨ੍ਹਾਂ ਦੇ ਬੇਟੇ ਪਪੇਸ਼ ਸਿੰਘ ਦਾ ਅਹਿਸਾਨ ਉਹ ਕਦੀ ਵੀ
Note: Use Down arrow,Enter,page-down to move to Next Chunk, Use page up to Move to Previous Chunk
Keep Num Lock On Other wise num-pad will act as arrow key.
Chunk Number: 1 keystrokes : 0
Donate Us about image
This Site is developed and Maintained By: Barjinder Singh Sidhu,